ਰੁੱਝੇ ਰਿਹੋ ਨਾ ਕ੍ਰਿਸਮਿਸ ਦੀਆਂ ਛੁੱਟੀਆਂ ਚ,
ਥੋੜੀ ਜਿਹੀ ਸਰਹੰਦ ਦੀ ਯਾਦ ਰੱਖਿਓ,
ਛੋਟੇ ਲਾਲ ਤੇ ਦਾਦੀ ਨੂੰ ਭੁਲਿਓ ਨਾ,
ਠੰਡੇ ਬੁਰਜ ਦੀ ਠੰਡ ਵੀ ਯਾਦ ਰੱਖਿਓ,
ਰੰਗਾਂ ਵਿੱਚ ਬੇਸ਼ਕ ਦੀ ਰਹਿਓ ਰੰਗੇ,
ਕੁੱਝ ਇਤਹਾਸ ਦੇ ਰੰਗ ਵੀ ਯਾਦ ਰੱਖਿਓ,
ਹਰ ਧਰਮ ਦੀ ਕਦਰ ਖੂਬ ਕਰਿਓ,
ਸਿੱਖੀ ਨਾਲ ਸਬੰਧ ਵੀ ਯਾਦ ਰੱਖਿਓ,,
ਕੁਝ ਹੋਰ ਸਿੱਖ ਸਟੇਟਸ :
ਇਹ ਸਾਡੀ ਹੋਂਦ ਦੀ ਲੜਾਈ ਹੈ ਸਾਨੂੰ ਗੱਲ ਤੂੰ ਇਹ ਸਮਝਾ ਗਿਆ! ਆਪਣੀ ਚਿੱਖਾ ਤੂੰ...
Read More
ਖੜਗ ਕੇਤ ਮੈਂ ਸ਼ਰਨਿ ਤਿਹਾਰੀ ॥ ਆਪ ਹਾਥ ਦੈ ਲੇਹੁ ਉਬਾਰੀ ॥ ਧੰਨ ਸਤਿਗੁਰੂ ਗੋਬਿੰਦ...
Read More
ਤੇਰੇ ਲਾਲਾਂ ਦਾ ਖੂਨ ਜੇ ਡੁੱਲਦਾ ਨਾ, ਸਿਰ ਸਿੱਖੀ ਦੇ ਤਖਤ ਨਾ ਤਾਜ ਰਹਿੰਦਾ। ਤਾਲੇ...
Read More
ਸ਼ਹੀਦੀ ਦਿਵਸ ਬਾਬਾ ਬੰਦਾ ਸਿੰਘ ਬਹਾਦਰ ਜੀ 24 ਜੂਨ , 2024 ਸਿੱਖ ਕੌਮ ਦੇ ਮਹਾਨ...
Read More
ਕਿੰਨੇ ਇਤਫਾਕ ਦੀ ਗੱਲ ਐ ਸਾਲ ਦੀ ਸ਼ੁਰੂਆਤ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ...
Read More
14 ਪੋਹ (28 ਦਸੰਬਰ) ਦਾ ਇਤਿਹਾਸ ਅੱਜ ਦੇ ਦਿਨ ਦੀਵਾਨ ਟੋਡਰ ਮੱਲ ਜੀ ਨੇ ਸੋਨੇ...
Read More