ਜਦੋਂ ਤੱਕਿਆ ਦਾਦੇ ਨੇ ਅਕਾਸ਼ ਵਿਚੋਂ
ਕਿੰਨਾ ਸਿਦਕ ਹੈ ਮੇਰੇ ਪਰਿਵਾਰ ਅੰਦਰ
ਜੂਝੇ ਕਿਸ ਤਰਾਂ ਧਰਮ ਤੋਂ ਸਾਹਿਬਜ਼ਾਦੇ
2 ਮੈਦਾਨ ਅੰਦਰ , 2 ਦੀਵਾਰ ਅੰਦਰ
🙏🏻❤️ਵਾਹਿਗੁਰੂ ਜੀ ਕੀ ਫ਼ਤਿਹ ❤️🙏🏻
ਕੁਝ ਹੋਰ ਸਿੱਖ ਸਟੇਟਸ :
ਅਰਦਾਸ ਕਰਿਆ ਕਰੋ ਸੌਣ ਲੱਗੇ : ਕੋਈ ਬਿਨ੍ਹਾਂ ਛੱਤ ਦੇ ਨਾ ਸੋਵੇਂ ਖਾਣ ਲੱਗੇ -...
Read More
ਧੰਨ ਧੰਨ ਬਾਜਾਂ ਵਾਲਾ ਪਾਤਿਸ਼ਾਹ ਜੀ ਧੰਨ ਧੰਨ ਕਲਗੀਆਂ ਵਾਲਾ ਪਾਤਿਸ਼ਾਹ ਜੀ
Read More
ਗੁਰੂ ਪਿਆਰੀ ਸਾਧ ਸੰਗਤ ਜੀਓ!! ਗੁਰੂ ਸਹਿਬ ਕਿ੍ਪਾ ਕਰਨ ਫੱਗਣ ਦਾ ਇਹ ਮਹੀਨਾਂ ਆਪ ਸਭ...
Read More
ਧੰਨ ਧੰਨ ਬਾਬਾ ਅਜੀਤ ਸਿੰਘ ਜੀ ਧੰਨ ਧੰਨ ਬਾਬਾ ਜੁਝਾਰ ਸਿੰਘ ਜੀ ਧੰਨ ਧੰਨ ਬਾਬਾ...
Read More
ਜੇ ਗਾਂਧੀ ਜਯੰਤੀ ਤੇ ਸ਼ਰਾਬ ਦੇ ਠੇਕੇ ਬੰਦ ਹੋ ਸਕਦੇ ਆ ਫਿਰ ਸਾਹਿਬਜਾਦਿਆਂ ਦੇ ਸ਼ਹੀਦੀ...
Read More
ਬਾਬਾ ਬੁੱਢਾ ਸਾਹਿਬ ਜੀ ਆਪ ਜੀ ਦੇ ਜੀਵਨ ਵਿੱਚ ਨਾਮ ਬਾਣੀ ਅਤੇ ਖੁਸ਼ੀਆਂ ਦਾ ਪ੍ਰਕਾਸ਼...
Read More