ਵਜ਼ੀਰ ਖ਼ਾਂ ਨੇ ਬਾਬਾ ਮੋਤੀ ਰਾਮ ਮਹਿਰਾ ਨੂੰ ਕਿਹਾ ਕਿ ਉਸ ਨੇ ਜ਼ਿਦ ਕਰ ਕੇ ਕੀ ਖੱਟਿਆ? ਹਾਲੇ ਵੀ ਵੇਲਾ ਹੈ ਉਹ ਇਸਲਾਮ ਧਾਰਨ ਕਰ ਲਵੇ ਤਾਂ ਜਾਨ ਬਖ਼ਸ਼ ਦਿੱਤੀ ਜਾਵੇਗੀ।
ਬਾਬਾ ਮੋਤੀ ਰਾਮ ਮਹਿਰਾ ਨੇ ਕਿਹਾ ਕਿ ਅਸੀਂ ਧਰਮ ਅਤੇ ਗੁਰੂ ਤੋਂ ਬੇਮੁੱਖ ਨਹੀਂ ਹੋਣਾ ਤੂੰ ਜੋ ਕਰਨਾ ਹੈ ਕਰ ਲੈ। ਅਖ਼ੀਰ ਆਪਣੀ ਹਾਰ ਅਤੇ ਬੇਇਜ਼ਤੀ ਮਹਿਸੂਸ ਕਰਦਿਆਂ ਸੂਬਾ ਸਰਹਿੰਦ ਨੇ ਬਾਬਾ ਮੋਤੀ ਰਾਮ ਮਹਿਰਾ ਨੂੰ ਵੀ ਕੋਹਲੂ ‘ਚ ਪੀੜ ਦਿੱਤੇ ਜਾਣ ਦਾ ਹੁਕਮ ਦੇ ਦਿੱਤਾ। ਇਸ ਤਰ੍ਹਾਂ ਸਰਬੰਸ ਦਾਨੀ ਗੁਰੂ ਦਾ ਸਰਬੰਸ ਦਾਨੀ ਸਿੱਖ ਸ਼ਹਾਦਤ ਦਾ ਜਾਮ ਪੀ ਕੇ ਅਮਰ ਹੋ ਗਿਆ।
ਕੁਝ ਹੋਰ ਸਿੱਖ ਸਟੇਟਸ :
ਜਿਸ ਦਾ ਸਾਹਿਬ ਡਾਢਾ ਹੋਇ ਤਿਸ ਨੋ ਮਾਰਿ ਨ ਸਾਕੈ ਕੋਇ 🙏
Read More
ਮਨ ਰੇ ਕਹਾ ਭਇਓ ਤੈ ਬਉਰਾ।। ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ...
Read More
ਆਸਾ ਘਰੁ ੫ ਮਹਲਾ ੧ ਸਤਿਗੁਰ ਪ੍ਰਸਾਦਿ ॥ ਭੀਤਰਿ ਪੰਚ ਗੁਪਤ ਮਨਿ ਵਾਸੇ ॥ ਥਿਰੁ...
Read More
ਮੇਰੀ ਸਾਰੀ ਮੈ ਮੈ ਮੁਕ ਗਈ ਯਾਰੋ ਬਾਬੇ ਨਾਨਕ ਦੇ ਖੂਹ ਤੇ ਪਾਣੀ ਪੀ ਆਇਆ...
Read More
ਉਸਦੇ ਹੀ ਇੱਕ ਸੱਚੇ ਦਰ ਤੋਂ, ਰੱਖਦੇ ਹਾਂ ਆਸ, ਦੁੱਖ ਮਿਟਾਵੇ, ਸੁੱਖ ਲਿਆਵੇ ਕਿਸਮਤ ਨੂੰ...
Read More
ਦੋ ਘੁੱਟਾਂ ਦੁੱਧ ਦੀ ਸੇਵਾ ਬਦਲੇ ਜਿਸ ਨੂੰ ਪਰਿਵਾਰ ਸਮੇਤ ਕੋਹਲੂ ਵਿੱਚ ਪੀੜਿਆ ਗਿਆ ਸੀ...
Read More