ਕਲਗੀਆਂ ਵਾਲਿਆ ਤੇਰੇ ਸਕੂਲ ਅੰਦਰ
ਮੈਂ ਤਾਂ ਸੁਣਿਆ ਸੀ ਲਗਦੀ ਫੀਸ ਕੋਈ ਨਾ
ਸੋਭਾ ਸੁਣ ਕੇ ਦਾਖਲ ਮੈਂ ਆਣ ਹੋਇਆ
ਦੇਣੇ ਪੈਣਗੇ ਬੀਸ ਤੇ ਤੀਸ ਕੋਈ ਨਾ
ਐਸੀ ਜੱਗ ਤੇ ਕਾਇਮ ਮਿਸਾਲ ਕੀਤੀ
ਜੀਹਦੀ ਦੁਨੀਆਂ ਤੇ ਕਰਦਾ ਰੀਸ ਕੋਈ ਨਾ
ਝਾਤੀ ਮਾਰੀ ਮੈਂ ਜਦੋਂ ਜਮਾਤ ਅੰਦਰ
ਪੜਨ ਵਾਲਿਆਂ ਦੇ ਸਿਰਾਂ ਤੇ ਸੀਸ ਕੋਈ ਨਾ
ਕੁਝ ਹੋਰ ਸਿੱਖ ਸਟੇਟਸ :
ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ਪ੍ਰਣਵਿਤ ਨਾਨਕ ਸੁਣਿ ਮੇਰੇ...
Read More
ਆਗਿਆ ਭਈ ਅਕਾਲ ਕੀ ਤਭੀ ਚਲਾਇਓ ਪੰਥ। ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓਂ ਗ੍ਰੰਥ।...
Read More
ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ...
Read More
ਜਦੋਂ ਕੋਈ ਹੱਥ ਤੇ ਸਾਥ ਦੋਨੋ ਛੱਡ ਦੇਵੇ ਤਾ ਰੱਬ ਉਂਗਲੀ ਫੜ੍ਹਨ ਵਾਲਾ ਵੀ ਭੇਜ...
Read More
ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥
Read More
ਖਾਲਸਾ ≈≈≈≈≈≈≈≈≈≈≈≈≈≈≈≈≈≈≈ ਇੱਕ ਮੁੱਠੀ ਛੋਲਿਆਂ ਦੀ ਖਾ ਘੋੜੇ ਦੀ ਕਾਠੀ ਤੇ ਬੀਆ ਬਾਨ ਜੰਗਲਾਂ ਚ...
Read More