ਕਲਗੀਆਂ ਵਾਲਿਆ ਤੇਰੇ ਸਕੂਲ ਅੰਦਰ
ਮੈਂ ਤਾਂ ਸੁਣਿਆ ਸੀ ਲਗਦੀ ਫੀਸ ਕੋਈ ਨਾ
ਸੋਭਾ ਸੁਣ ਕੇ ਦਾਖਲ ਮੈਂ ਆਣ ਹੋਇਆ
ਦੇਣੇ ਪੈਣਗੇ ਬੀਸ ਤੇ ਤੀਸ ਕੋਈ ਨਾ
ਐਸੀ ਜੱਗ ਤੇ ਕਾਇਮ ਮਿਸਾਲ ਕੀਤੀ
ਜੀਹਦੀ ਦੁਨੀਆਂ ਤੇ ਕਰਦਾ ਰੀਸ ਕੋਈ ਨਾ
ਝਾਤੀ ਮਾਰੀ ਮੈਂ ਜਦੋਂ ਜਮਾਤ ਅੰਦਰ
ਪੜਨ ਵਾਲਿਆਂ ਦੇ ਸਿਰਾਂ ਤੇ ਸੀਸ ਕੋਈ ਨਾ
ਕੁਝ ਹੋਰ ਸਿੱਖ ਸਟੇਟਸ :
ਸਭ ਤੋ ਪਹਿਲਾ ਸਿਰਪਾਉ ( ਸਿਰੋਪਾ ) ਗੁਰੂ ਅੰਗਦ ਸਾਹਿਬ ਜੀ ਨੇ ਗੁਰੂ ਅਮਰਦਾਸ ਸਾਹਿਬ...
Read More
ਬਾਬਾ ਦੀਪ ਸਿੰਘ ਜੀ ਸ਼ਹੀਦ ਹੋਣ ਵੇਲੇ ਕਿਹੜੇ ਸ਼ਸ਼ਤਰ ਨਾਲ ਲੜੇ? A ਤਲਵਾਰ B ਭਾਲਾ...
Read More
ਸਮਰਥ ਗੁਰੂ ਸਿਰਿ ਹਥੁ ਧਰੵਉ ॥ ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ...
Read More
ਅਚਾਨਕ ਹੀ ਬੱਦਲ ਹੋ ਗਏ ਤੇ ਗੜਿਆਂ ਦੀ ਵਰਖਾ ਹੋਣ ਲੱਗ ਗਈ ਮੀਂਹ ਗੜੇ ਬਹੁਤ...
Read More
12 ਫਰਵਰੀ 2023 ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ...
Read More
ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ਤੂੰ ਮਨਿ ਵਸਿਆ ਲਗੈ ਨ ਦੂਖਾ ਧੰਨ ਧੰਨ ਸ੍ਰੀ...
Read More