18ਵੀਂ ਸਦੀ ਦੇ ਸਿੱਖ ਆਗੂ
ਇੱਕ ਜੰਗੀ ਜਰਨੈਲ਼
ਗੁਰਬਾਣੀ ਦੇ ਰਸੀਏ
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਦੇਸ਼ ਵਿਦੇਸ਼ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ ਬਹੁਤ ਮੁਬਾਰਕਾਂ ਹੋਵਣ ਜੀ।
🙏ਦਾਸ 🙏
ਗੁਰਜੀਤ ਸਿੰਘ ਕੰਗ ਖਮਾਣੋਂ
ਕੁਝ ਹੋਰ ਸਿੱਖ ਸਟੇਟਸ :
ਜੇਠ ਦੇ ਮਹਿਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਦੀਆਂ ਆਪ ਸਭ ਸੰਗਤਾਂ ਨੂੰ ਬੇਅੰਤ ਵਧਾਈਆਂ...
Read More
ਰੁੱਝੇ ਰਿਹੋ ਨਾ ਕ੍ਰਿਸਮਿਸ ਦੀਆਂ ਛੁੱਟੀਆਂ ਚ, ਥੋੜੀ ਜਿਹੀ ਸਰਹੰਦ ਦੀ ਯਾਦ ਰੱਖਿਓ, ਛੋਟੇ ਲਾਲ...
Read More
"ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥" (ਸ੍ਰੀ ਗੁਰੂ ਗ੍ਰੰਥ ਸਾਹਿਬ,...
Read More
ਦੋ ਸਰਹੰਦ ਵਿੱਚ , ਦੋ ਜੰਗ ਵਿਚ , ਚਾਰੇ ਪੁੱਤਰ ਵਾਰ ਦਿਤੇ , ਧੰਨ ਜਿਗਰਾ...
Read More
ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ
Read More
ਕਰਮਾਂ ਵਾਲਾ ਹੁੰਦਾ ਜਿਸ ਨੂੰ ਮਿਲੇ ਸੇਵਾ ਤੇਰੇ ਦਰ ਦੀ ✨️🌸 ਰੱਬ ਦੀ ਜਗ੍ਹਾ 'ਤੇ...
Read More