ਆਗਿਆ ਭਈ ਅਕਾਲ ਕੀ ਤਭੀ ਚਲਾਇਓ ਪੰਥ।
ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓਂ ਗ੍ਰੰਥ।
ਗੁਰੂ ਗ੍ਰੰਥ ਜੀ ਮਾਨਿਓਂ ਪਰਗਟ ਗੁਰਾਂ ਕੀ ਦੇਹ।
ਜਾਂ ਕਾ ਹਿਰਦਾ ਸੁਧ ਹੈ ਖੋਜ ਸ਼ਬਦ ਮੈ ਲੇਹ।
ਕੁਝ ਹੋਰ ਸਿੱਖ ਸਟੇਟਸ :
ਪੂਰੀਆਂ ਕਰਦੇ ਰੱਬਾ ਕੀਤੀਆਂ ਅਰਦਾਸਾਂ ਨੂੰ ਦੇਵੀਂ ਨਾ ਕਿਤੇ ਤੋੜ ਮਾਲਕਾ,ਲਾਈਆਂ ਉੱਚੀਆਂ ਆਸਾਂ ਨੂੰ.
Read More
ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉੁ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ...
Read More
ਕੰਮ ਲੈ ਲਿਆ ਕਰ ਬੰਦਿਆ ਇਹ ਅਕਲ ਸਿਆਣੀ ਤੋਂ ਦੁਨੀਆਂ ਦੀ ਹਰ ਖ਼ੁਸ਼ੀ ਮਿਲ਼ਦੀ ਗੁਰਾਂ...
Read More
ਕਤਾਰ ਟੁੱਟੇ ਨਾ ਮੁੱਛ ਫੁੱਟ ਚੋਭਰਾਂ ਦੀ ਚੜਾਵੇ ਸਿਰਾਂ ਦੇ ਤਖ਼ਤ ਤੇ ਚੜੀ ਜਾਂਦੇ ਆਪਾਂ...
Read More
ਜ਼ਮੀਰਾਂ ਬਦਲ ਦਿੰਦਾ ਹੈ , ਲਕੀਰਾਂ ਬਦਲ ਦਿੰਦਾ ਹੈ | ਤੂੰ ਯਕੀਨ ਤਾਂ ਰੱਖ ,...
Read More
ਸ਼੍ਰੀ ਗੁਰੂ ਹਰਿਰਾਇ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਹੋਵਣ ਵਾਹਿਗੁਰੂ...
Read More