ਸਭ ਤੋ ਪਹਿਲਾ ਸਿਰਪਾਉ ( ਸਿਰੋਪਾ ) ਗੁਰੂ ਅੰਗਦ ਸਾਹਿਬ ਜੀ ਨੇ
ਗੁਰੂ ਅਮਰਦਾਸ ਸਾਹਿਬ ਜੀ ਨੂੰ ਦਿੱਤਾ ਸੀ ,
ਜਦੋ ਗੁਰੂ ਅਮਰਦਾਸ ਸਾਹਿਬ ਜੀ ਜਲ ਦੀ ਬਾਰਾਂ ਸਾਲ ਸੇਵਾ ਕਰਦੇ ਰਹੇ ਸਨ ,
ਹਰ ਛੇ ਮਹੀਨੇ ਬਾਅਦ ਇਕ ਸਿਰੋਪਾ ਗੁਰੂ ਅਮਰਦਾਸ ਸਾਹਿਬ ਜੀ ਨੂੰ ਦੇਦੇਂ ਸਨ ,
ਪਰ ਹੁਣ ਹਰ ਇਕ ਨੂੰ ਸਿਰੋਪਾ ਦੇਣਾ ਖੇਡ ਬਣਾ ਲਈ ।
ਕੁਝ ਹੋਰ ਸਿੱਖ ਸਟੇਟਸ :
ੴ ਜੋ ਤਿਸੁ ਭਾਵੈ ਸੋਈ ਹੋਇ ੴ✨🌹 🌹✨ੴ ਨਾਨਕ ਦੂਜਾ ਅਵਰੁ ਨ ਕੋਇ ੴ
Read More
ਬਸੰਤੁ ਮਹਲਾ ੫ ॥ ਜਿਸੁ ਬੋਲਤ ਮੁਖੁ ਪਵਿਤੁ ਹੋਇ ॥ ਜਿਸੁ ਸਿਮਰਤ ਨਿਰਮਲ ਹੈ ਸੋਇ...
Read More
ਸਿਮਰਨ ਕਰੀਏ ਤਾ ਮੰਨ ਸਵਰ ਜਾਵੇ ਸੇਵਾ ਕਰੀਏ ਤਾ ਤੰਨ ਸਵਰ ਜਾਵੇ ਕਿੰਨੀ ਮਿੱਠੀ ਸਾਡੇ...
Read More
ਅੱਜ ਜੂਨ ਮਹੀਨੇ ਦਾ ਪਹਿਲਾ ਦਿਨ ਹੈ ਪ੍ਰਮਾਤਮਾਂ ਕਰੇ ਆਪ ਜੀ ਲਈ ਇਹ ਮਹੀਨਾ ਤੰਦਰੁਸਤੀ...
Read More
ਘੁੱਟਿਆ ਸੀ ਦਮ ਤੇ ਬੇਹੋਸ਼ ਹੋ ਗਏ, ਗੂੰਜਦੇ ਸੀ ਜੈਕਾਰੇ ਖਾਮੋਸ਼ ਹੋ ਗਏ, ਸਿੱਖੀ ਦਾ...
Read More
ਸੰਤਾਂ ਨੇ ਸਕੂਲ ਦੀ ਪੜ੍ਹਾਈ ਤਾਂ ਚਾਹੇ ਪ੍ਰਾਇਮਰੀ ਤੱਕ ਹੀ ਕੀਤੀ (ਛੇ ਕਲਾਸਾਂ ਪੂਰੀਆਂ ਨਹੀਂ...
Read More