ਸਿਮਰਨ ਕਰੀਏ ਤਾ ਮੰਨ ਸਵਰ ਜਾਵੇ
ਸੇਵਾ ਕਰੀਏ ਤਾ ਤੰਨ ਸਵਰ ਜਾਵੇ
ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ
ਅਮਲ ਕਰੀਏ ਤਾ ਜਿੰਦਗ਼ੀ ਸਵਰ ਜਾਵੇ !!
#ਵਾਹਿਗੁਰੂ ਜੀ 🙏🏻🙏🏻🙏🏻🙏🏻🙏🏻
ਕੁਝ ਹੋਰ ਸਿੱਖ ਸਟੇਟਸ :
ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉੁ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ...
Read More
ਘਰ ਬਾਹਰ ਤੇਰਾ ਬਰਭਾਸ਼ਾ ਤੂੰ ਜਨ ਕੇ ਹੈ ਸੰਗ ਸਤਿਨਾਮੁ ਸ਼੍ਰੀ ਵਾਹਿਗੁਰੂ ਜੀ
Read More
ਧੰਨ ਸਾਹਿਬ ਬਾਬਾ ਅਜੀਤ ਸਿੰਘ ਜੀ ਧੰਨ ਸਾਹਿਬ ਬਾਬਾ ਜੁਝਾਰ ਸਿੰਘ ਜੀ ਧੰਨ ਸਾਹਿਬ ਬਾਬਾ...
Read More
21 ਦਸੰਬਰ ਦਾ ਇਤਿਹਾਸ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ...
Read More
ੴ ਤੇਰਾ ਕੀਆ ਮੀਠਾ ਲਾਗੈ ੴ ੴ ਹਰਿ ਨਾਮੁ ਪਦਾਰਥ ਨਾਨਕ ਮਾਂਗੈ ੴ
Read More
ਚਰਨ ਸਰਨਿ ਗੁਰ ਏਕ ਪੈਡਾ ਜਾਇ ਚਲ ਸਤਿ ਗੁਰ ਕੋਟਿ ਪੈਡਾ ਆਗੇ ਹੋਇ ਲੇਤ ਹੈ...
Read More