ਲਾੜੀ ਮੌਤ ਨੇ ਫਰਕ ਨਾਂ ਆਉਣ ਦਿੱਤਾ
ਚੌਹਾਂ ਵੀਰਾਂ ਦੇ ਗੂੜ੍ਹੇ ਪਿਆਰ ਅੰਦਰ
ਤੱਕਦਾ ਰਿਹਾ ਬਾਪੂ ਕੱਚੇ ਕਿਲੇ ਅੰਦਰੋਂ
ਕਿੰਨਾ ਬੱਲ ਹੈ ਨਿੱਕੀ ਤਲਵਾਰ ਅੰਦਰ
ਕਿੰਨੀਆਂ ਖਾਧੀਆਂ ਸੱਟਾਂ ਅਜੀਤ ਸਿੰਘ ਨੇ
ਕਿੰਨੇ ਖੁਭੇ ਨੇ ਤੀਰ ਜੁਝਾਰ ਅੰਦਰ
ਦਾਦੀ ਤੱਕਿਆ ਬੁਰਜ ਦੀ ਝੀਥ ਵਿੱਚੋਂ
ਫੁੱਲ ਲੁਕ ਗਏ ਨੇ ਇੱਟਾਂ ਦੇ ਭਾਰ ਅੰਦਰ
ਅਰਸ਼ੋਂ ਦਾਦੇ ਸ਼ਹੀਦ ਨੇ ਝਾਤ ਪਾਈ
ਕਿੰਨਾ ਸਿਦਕ ਹੈ ਮੇਰੇ ਇਸ ਪਰਿਵਾਰ ਅੰਦਰ
ਝੂਝੇ ਕਿਸ ਤਰ੍ਹਾਂ ਧਰਮ ਲਈ ਸ਼ਾਹਿਬਜ਼ਾਦੇ
ਦੋ ਮੈਦਾਨ ਅੰਦਰ ਦੋ ਦੀਵਾਰ ਅੰਦਰ
ਕੁਝ ਹੋਰ ਸਿੱਖ ਸਟੇਟਸ :
ਹੱਸਦੇ ਸੀ ਲਾਲ, ਮੌਤ ਨੂੰ ਰਵਾ ਗਏ, ਹੱਸਦੇ ਹੱਸਦੇ ਨੀਹਾਂ ਚ ਫਤਿਹ ਬੁਲਾ ਗਏ,
Read More
ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ...
Read More
ਜਾਲਮ ਜਦ ਇੱਟਾਂ ਦੇ ਉੱਤੇ ਗਾਰਾ ਲਾਉਂਦੇ ਸੀ, ਕੰਧ ਨੇ ਰੋ ਰੋ ਦੱਸਿਆ ਬੱਚੇ ਮੁਸਕਰਾਉਂਦੇ...
Read More
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮ ਕਰਾਵਣਿ ਆਇਆ ਰਾਮ ॥
Read More
ਸਿਰ ਝੁਕਾ ਕੇ ਆਦਰ ਕਰਾਂ ਨੀਹਾਂ ‘ਚ ਖਲੋਤਿਆਂ ਦਾ ਕੋਈ ਦੇਣ ਨੀ ਦੇ ਸਕਦਾ .....
Read More
ਹਰਿ ਕੇ ਨਾਮ ਵਿਟਹੁ ਬਲਿ ਜਾਉ।। ਤੂੰ ਵਿਸਰਹਿ ਤਦਿ ਹੀ ਮਰਿ ਜਾਉ।।
Read More