ਲਾੜੀ ਮੌਤ ਨੇ ਫਰਕ ਨਾਂ ਆਉਣ ਦਿੱਤਾ
ਚੌਹਾਂ ਵੀਰਾਂ ਦੇ ਗੂੜ੍ਹੇ ਪਿਆਰ ਅੰਦਰ
ਤੱਕਦਾ ਰਿਹਾ ਬਾਪੂ ਕੱਚੇ ਕਿਲੇ ਅੰਦਰੋਂ
ਕਿੰਨਾ ਬੱਲ ਹੈ ਨਿੱਕੀ ਤਲਵਾਰ ਅੰਦਰ
ਕਿੰਨੀਆਂ ਖਾਧੀਆਂ ਸੱਟਾਂ ਅਜੀਤ ਸਿੰਘ ਨੇ
ਕਿੰਨੇ ਖੁਭੇ ਨੇ ਤੀਰ ਜੁਝਾਰ ਅੰਦਰ
ਦਾਦੀ ਤੱਕਿਆ ਬੁਰਜ ਦੀ ਝੀਥ ਵਿੱਚੋਂ
ਫੁੱਲ ਲੁਕ ਗਏ ਨੇ ਇੱਟਾਂ ਦੇ ਭਾਰ ਅੰਦਰ
ਅਰਸ਼ੋਂ ਦਾਦੇ ਸ਼ਹੀਦ ਨੇ ਝਾਤ ਪਾਈ
ਕਿੰਨਾ ਸਿਦਕ ਹੈ ਮੇਰੇ ਇਸ ਪਰਿਵਾਰ ਅੰਦਰ
ਝੂਝੇ ਕਿਸ ਤਰ੍ਹਾਂ ਧਰਮ ਲਈ ਸ਼ਾਹਿਬਜ਼ਾਦੇ
ਦੋ ਮੈਦਾਨ ਅੰਦਰ ਦੋ ਦੀਵਾਰ ਅੰਦਰ
ਕੁਝ ਹੋਰ ਸਿੱਖ ਸਟੇਟਸ :
29 ਜੁਲਾਈ , 2024 ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ...
Read More
ਦੱਸੀਂ ਮਾਤਾ ਗੁਜਰੀ ਜੀ ,ਕਿਵੇਂ ਹੱਥੀਂ ਲਾਲ ਤੂੰ ਤੋਰੇ ਸੀ ? ਕੀ ਸੱਟਾਂ ਦੇ ਰੰਗ...
Read More
ਪਲ ਪਲ ਯਾਦ ਕਰਾ ਮੈ ਤੈਨੂੰ ਹੋਰ ਨਾ ਦਿਸੇ ਸਹਾਰਾ ਮੈਨੂੰ 🙏☺ ਜਦਵੀ ਕੋਈ ਸੰਕਟ...
Read More
ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥
Read More
ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥ ਇਸ ਦੇਹੀ ਕਉੁ...
Read More
ਸਿਮਰਉ ਸਿਮਰਿ ਸਿਮਰਿ ਸੁਖ ਪਾਵੳਉ ਸਾਸਿ ਸਾਸਿ ਸਮਾਲੇ ।। ਇਹ ਲੋਕ ਪਰਲੋਕਿ ਸੰਗਿ ਸਹਾਈ ਜਤ...
Read More