ਹੰਝੂ ਪੂੰਝ ਕੇ ਹਸਾਇਆ ਹੈ ਮੈਨੂੰ
ਮੇਰੀ ਗਲਤੀ ਤੇ ਵੀ ਗਲ ਲਾਇਆ ਹੈ ਮੈਨੂੰ
ਕਿਵੇਂ ਪਿਆਰ ਨਾ ਕਰਾਂ ਗੁਰੂ ਗ੍ਰੰਥ ਸਾਹਿਬ ਜੀ ਨੂੰ
ਜਿਸਦੀ ਬਾਣੀ ਨੇ ਜੀਣਾ ਸਿਖਾਇਆ ਹੈ ਮੈਨੂੰ
ਕੁਝ ਹੋਰ ਸਿੱਖ ਸਟੇਟਸ :
ਇਹ ਸਾਡੀ ਹੋਂਦ ਦੀ ਲੜਾਈ ਹੈ ਸਾਨੂੰ ਗੱਲ ਤੂੰ ਇਹ ਸਮਝਾ ਗਿਆ! ਆਪਣੀ ਚਿੱਖਾ ਤੂੰ...
Read More
ਬਲਦੀ ਅੱਗ ਨੇ ਪੁੱਛਿਆ ਤੱਤੀ ਤਵੀ ਕੋਲੋਂ… ਐਨਾ ਸੇਕ ਕਿਵੇਂ ਜਰ ਗਏ ਸੀ?? ਤੱਤੀ ਤਵੀ...
Read More
ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥
Read More
ਗੁਰੂ ਘਰ ਚੱਲੋ ਪਿਆਰੇ , ਅੱਜ ਸੰਗਰਾਂਦ ਏ,, ਆਪ ਸਭ ਨੂੰ ਸੰਗਰਾਂਦ ਦੇ ਦਿਹਾੜੇ ਦੀ...
Read More
ਵੇਖ ਚੜਤ ਤੇਰੀ ਕਲਗੀ ਵਾਲਿਆ ਵੇ ਪਹਾੜੀ ਰਾਜਿਆਂ ਤੋਂ ਨਾਂ ਸਹਾਰ ਹੁੰਦੀ ਸੀਨੇ ਮੱਚਦੇ ਭੈੜੀ...
Read More
ਆਪ ਸਭ ਨੂੰ ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ
Read More