ਗੁਰਦੁਆਰੇ ਆਉਣਾ ਹੋਰ ਗੱਲ ਹੈ, ਗੁਰੂ ਤਕ ਪਹੁੰਚਣਾ ਹੋਰ ਗੱਲ ਹੈ|
ਗੁਰਦੁਆਰੇ ਸਾਰੇ ਹੀ ਜਾਂਦੇ ਨੇ, ਗੁਰੂ ਤਕ ਕੋਈ ਕੋਈ ਪਹੁੰਚਦਾ ਹੈ, ਕਦੀ ਕਬਾਰ, ਉਹ ਵੀ ਕਦੀ|
ਗੁਰੂ ਨੂੰ ਮੰਨਣਾ ਹੋਰ ਗੱਲ ਹੈ, ਗੁਰੂ ਦੀ ਮੰਨਣਾ ਹੋਰ ਗੱਲ ਹੈ|
ਗੁਰੂ ਨੂੰ ਤੇ ਸਾਰੇ ਹੀ ਮੰਣਦੇ ਨੇ, ਪਰ ਗੁਰੂ ਦੀ ਕੌਣ ਮੰਣਦਾ ਹੈ, ਗੁਰੂ ਦੀ ਬਾਣੀ ਨੂੰ ਕੌਣ ਮੰਣਦਾ ਹੈ|
~ ਗਿਆਨੀ ਸੰਤ ਸਿੰਘ ਜੀ ਮਸਕੀਨ
ਕੁਝ ਹੋਰ ਸਿੱਖ ਸਟੇਟਸ :
ਪਰਮਾਤਮਾ ਤੋਂ ਪਹਿਲਾਂ ਵੀ ਕੁਝ ਨਹੀਂ ਪਰਮਾਤਮਾ ਤੋਂ ਬਾਅਦ ਵੀ ਕੁਝ ਨਹੀਂ
Read More
ਐਵੇਂ ਮੰਦਰਾਂ ਮਸੀਤਾਂ ਚ ਲੱਭੀ ਜਾਂਦੇਓ ਰੱਬ ਤਾਂ ਉੱਥੇ ਵੀ ਸੀ ਜਿੱਥੇ ਗੁਨਾਹ ਕੀਤੇ ਨੇ
Read More
ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਕੋਟਿ ਕੋਟਿ ਪ੍ਰਣਾਮ...
Read More
ਛੋਟੇ ਹੁੰਦੇ ਹੀ ਅਨਾਥ ਹੋ ਗਏ ਰਿਸ਼ਤੇਦਾਰ ਛੱਡ ਗਏ ਨਾਨੀ ਨੇ ਪਾਲਿਆ ਅੱਜ ਲੱਖਾ ਸੰਗਤਾਂ...
Read More
ਬਲਦੀ ਅੱਗ ਨੇ ਪੁੱਛਿਆ ਤੱਤੀ ਤਵੀ ਕੋਲੋਂ… ਐਨਾ ਸੇਕ ਕਿਵੇਂ ਜਰ ਗਏ ਸੀ?? ਤੱਤੀ ਤਵੀ...
Read More
ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਹੈ, ਸਤਿਗੁਰ ਸਾਰਿਆਂ ਨੂੰ ਖੁਸ਼ੀਆਂ ਵੰਡੇ, ਤੰਦਰੁਸਤੀ ਬਖਸ਼ੇ ਤੇ ਚੜ੍ਹਦੀ...
Read More