ਬਿਨਾਂ ਗਰਮ ਕੱਪੜਿਆਂ ਤੋਂ ਬਾਹਰ ਨਿਕਲਕੇ ਮਹਿਸੂਸ ਕਰੋ,
ਠੰਡੇ ਬੁਰਜ ਵਿੱਚ ਠੰਡ ਕਿੰਨੀ ਹੋਣੀ 😥🙏
ਚਾਰ ਸਾਹਿਬਜ਼ਾਦਿਆਂ ਨੂੰ ਕੋਟਿ ਕੋਟਿ ਪ੍ਰਣਾਮ,
ਮਾਤਾ ਗੁਜਰੀ ਜੀ ਨੂੰ ਕੋਟਿ ਕੋਟਿ ਪ੍ਰਣਾਮ
😥🙏 ਵਾਹਿਗੁਰੂ ਜੀ 🙏
ਕੁਝ ਹੋਰ ਸਿੱਖ ਸਟੇਟਸ :
ਖਾਲਸਾ ਮੇਰੋ ਰੂਪ ਹੈ ਖਾਸ ।। ਖਾਲਸੇ ਮਹਿ ਹੌ ਕਰੌ ਨਿਵਾਸ ।।
Read More
Clock ਠੀਕ ਕਰਨ ਵਾਲੇ ਤਾਂ ਬਹੁਤ ਨੇ . ਪਰ Time ਤਾਂ ਵਾਹਿਗਰੂ ਨੇ ਹੀ ਠੀਕ...
Read More
ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ...
Read More
ਆਪ ਸਾਰਿਆਂ ਨੂੰ ਬੰਦੀ ਛੋੜ ਦਿਵਸ ਅਤੇ ਦਿਵਾਲੀ ਦੀਆਂ ਬਹੁਤ ਬਹੁਤ ਵਧਾਈਆਂ ਜੀ
Read More
ਸ਼ੁਕਰ ਹੈ ਵਾਹਿਗੁਰੂ ਦਾ , ਇੰਨੀ ਔਕਾਤ ਨਹੀਂ ਜਿੰਨੀ ਕ੍ਰਿਪਾ ਹੈ
Read More
ਸੰਤਾਂ ਨੇ ਸਕੂਲ ਦੀ ਪੜ੍ਹਾਈ ਤਾਂ ਚਾਹੇ ਪ੍ਰਾਇਮਰੀ ਤੱਕ ਹੀ ਕੀਤੀ (ਛੇ ਕਲਾਸਾਂ ਪੂਰੀਆਂ ਨਹੀਂ...
Read More