ਬਿਨਾਂ ਗਰਮ ਕੱਪੜਿਆਂ ਤੋਂ ਬਾਹਰ ਨਿਕਲਕੇ ਮਹਿਸੂਸ ਕਰੋ,
ਠੰਡੇ ਬੁਰਜ ਵਿੱਚ ਠੰਡ ਕਿੰਨੀ ਹੋਣੀ 😥🙏
ਚਾਰ ਸਾਹਿਬਜ਼ਾਦਿਆਂ ਨੂੰ ਕੋਟਿ ਕੋਟਿ ਪ੍ਰਣਾਮ,
ਮਾਤਾ ਗੁਜਰੀ ਜੀ ਨੂੰ ਕੋਟਿ ਕੋਟਿ ਪ੍ਰਣਾਮ
😥🙏 ਵਾਹਿਗੁਰੂ ਜੀ 🙏
ਕੁਝ ਹੋਰ ਸਿੱਖ ਸਟੇਟਸ :
ਗੁਨਾਹਾਂ ਨੂੰ ਮਾਫ਼ ਕਰੀਂ ਨੀਤਾਂ ਨੂੰ ਸਾਫ਼ ਕਰੀਂ ਇਜ਼ਤਾਂ ਵਾਲੇ ਸਾਹ ਦੇਵੀਂ ਮੰਜਿਲਾਂ ਨੂੰ ਰਾਹ...
Read More
ਪੂਰੀਆਂ ਕਰਦੇ ਰੱਬਾ ਕੀਤੀਆਂ ਅਰਦਾਸਾਂ ਨੂੰ ਦੇਵੀਂ ਨਾ ਕਿਤੇ ਤੋੜ ਮਾਲਕਾ,ਲਾਈਆਂ ਉੱਚੀਆਂ ਆਸਾਂ ਨੂੰ.
Read More
ਗੁਰੂ ਰਾਮਦਾਸ ਦੇ ਘਰ ਵਿੱਚ ਨਿਵ ਕੇ ਆਉਣ ਵਾਲੇ ਤਾਂ ਲੋਕ ਅਤੇ ਪਰਲੋਕ ਦੇ ਸੁੱਖ...
Read More
ਉਸ ਦਾਤੇ ਘਰ ਸਭ ਕੁਝ ਮਿਲਦਾ ਰੱਖ ਸਬਰ ਸੰਤੋਖ ਤੇ ਆਸਾਂ ਉਸ ਮਾਲਕ ਤੋਂ ਮੰਗਣਾ...
Read More
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ...
Read More
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁਸਾਰੇ। ਗੁਰਬਾਣੀ ਕਹੈ ਸੇਵਕੁ ਜਨਿ ਮਾਨੈ ਪਰਤਖਿ ਗੁਰੂ...
Read More