ਜੇ ਚੱਲੇ ਓ ਸਰਹੰਦ ਨੂੰ ਮੇਰੇ ਪਿਆਰਿਓ
ਮੇਰੇ ਲਾਲਾਂ ਦੇ ਨਾਲ ਰਹਿ ਕੇ ਰਾਤ ਗੁਜ਼ਾਰਿਓ
ਜਦ ਹਵਾ ਚੱਲੇਗੀ ਠੰਢੀ ਤਨ ਨੂੰ ਝੰਬਦੀ
ਅਹਿਸਾਸ ਕਰੋ ਉਹ ਮੇਰੀ ਮਾਂ ਹੈ ਕੰਬਦੀ
ਕੁਝ ਹੋਰ ਸਿੱਖ ਸਟੇਟਸ :
ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥
Read More
22 ਦਸੰਬਰ 2024 ਸਾਹਿਬਜ਼ਾਦਾ ਅਜੀਤ ਸਿੰਘ ਜੀ ਤੇ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦੀ ਲਾਸਾਨੀ ਸ਼ਹਾਦਤ...
Read More
ਮਜਲੂਮਾਂ, ਬੇਦੋਸਿਆਂ ਤੇ ਜੋ ਜ਼ੁਲਮ ਕਮਾਉਂਦੇ ਰੱਬ ਦੇ ਦਰਵਾਜੇ ਤੋਂ ਦੁਰਕਾਰੇ ਜਾਂਦੇ ਨੇ, ਜ਼ਾਲਮ ਨੇ...
Read More
ਸ਼੍ਰੀ ਦਰਬਾਰ ਸਾਹਿਬ ਤਰਨਤਾਰਨ ਦਾ ਸਰੋਵਰ ਮੁਰਾਦਪੁਰ ਦਾ ਚੌਧਰੀ ਕੋਹੜ ਦੀ ਬਿਮਾਰੀ ਨਾਲ ਕੁਰਲਾ ਰਿਹਾ...
Read More
ਲਾਸ਼ਾਂ ਉੱਪਰ ਫੌਜੀ ਨੱਚਦੇ, ਭੁੱਲਦੀ ਨਹੀਂਓ ਹਾਸੀ ਨੀ ਭਾਂਬੜ ਬਣਕੇ ਸੀਨੇ ਮਚਦੀ ਦਿੱਲੀਏ ਜੂਨ ਚੌਰਾਸੀ...
Read More
ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ।। ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ।।
Read More