ਗੁਰੂ ਘਰ ਚੱਲੋ ਪਿਆਰੇ ,
ਅੱਜ ਸੰਗਰਾਂਦ ਏ,,
ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਹੈ,
ਸਤਿਗੁਰ ਸਾਰਿਆਂ ਨੂੰ ਖੁਸ਼ੀਆਂ ਵੰਡੇ,
ਤੰਦਰੁਸਤੀ ਬਖਸ਼ੇ ਤੇ ਚੜ੍ਹਦੀ ਕਲਾ ਚ ਰੱਖੇ
ਕੁਝ ਹੋਰ ਸਿੱਖ ਸਟੇਟਸ :
ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥ ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥
Read More
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ...
Read More
ਜਦੋਂ ਵਾਹਿਗੁਰੂ ਦਾਤਾ ਦੇਣ ਤੇ ਆਉਦਾ ਤਾਂ ਝੋਲੀਆਂ ਛੋਟੀਆ ਪੈ ਜਾਂਦੀਆਂ 🙏
Read More
ਗੁਰੂ ਗੋਬਿੰਦ ਦੀ ਤਾਰੀਫ਼ 'ਚ ਮੇਰੇ ਲਫਜ਼ ਵੀ ਥੋੜੇ ਨੇ! ਦੋ ਵਾਰੇ ਚਮਕੌਰ ਵਿੱਚ ਦੋ...
Read More
ਧੰਨ ਹੈ ਕਲਗੀਧਰ ਪਾਤਸ਼ਾਹ ਧੰਨ ਗੁਰੂ ਸਾਹਿਬ ਦਾ ਪਰਿਵਾਰ ਧੰਨ ਗੁਰੂ ਦੇ ਸਿੰਘ ਪਿਆਰੇ ਧੰਨ...
Read More
ਆਪਣੇ ਚੰਗੇ ਦਿਨ ਦੀ ਸ਼ੁਰੂਆਤ ਲਈ ਗੁਰੂ ਰਾਮਦਾਸ ਜੀ ਦਾ ਓਟ ਆਸਰਾ ਲੈਂਦੀਆਂ ਹੋਈਆਂ ਸਾਰੀਆਂ...
Read More