ਤੁਮ ਕਰਹੁ ਭਲਾ ਹਮ ਭਲੋ ਨ ਜਾਨਹ
ਤੁਮ ਸਦਾ ਸਦਾ ਦਇਆਲਾ ॥
ਤੁਮ ਸੁਖਦਾਈ ਪੁਰਖ ਬਿਧਾਤੇ
ਤੁਮ ਰਾਖਹੁ ਅਪੁਨੇ ਬਾਲਾ ॥
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ
ਕੁਝ ਹੋਰ ਸਿੱਖ ਸਟੇਟਸ :
ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ, ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ...
Read More
ਕੀ ਤੁਹਾਨੂੰ ਪਤਾ ਕੇ ਜੰਗ ਦੌਰਾਨ ਗੁਰੂ ਗੋਬਿੰਦ ਸਿੰਘ ਜੀ ਦੇ ਤੀਰ ਅੱਗੇ ਸੋਨਾ ਲੱਗਾ...
Read More
ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ।। ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ।।
Read More
ਤੂੰ ਉਸ ਦਾ ਜਿਕਰ ਕਰ, ਫਿਕਰ ਕਰੂ ਉਹ ਆਪੇ
Read More
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ...
Read More
ਨੂਰੀ ਮੁਖੜਾ ਵਿਖਾ ਜਾ ਬਾਜਾਂ ਵਾਲਿਆ ! ਸੁੰਝਾ ਛੱਡ ਕੇ ਅਨੰਦਪੁਰ ਸ਼ਹਿਰ ਨੂੰ, ਏਨਾ ਦਸ...
Read More