ਸਭ ਤੋ ਪਹਿਲਾ ਸਿਰਪਾਉ ( ਸਿਰੋਪਾ ) ਗੁਰੂ ਅੰਗਦ ਸਾਹਿਬ ਜੀ ਨੇ
ਗੁਰੂ ਅਮਰਦਾਸ ਸਾਹਿਬ ਜੀ ਨੂੰ ਦਿੱਤਾ ਸੀ
ਜਦੋ ਗੁਰੂ ਅਮਰਦਾਸ ਸਾਹਿਬ ਜੀ ਜਲ ਦੀ ਬਾਰਾਂ ਸਾਲ ਸੇਵਾ ਕਰਦੇ ਰਹੇ ਸਨ
ਹਰ ਛੇ ਮਹੀਨੇ ਬਾਅਦ ਇਕ ਸਿਰੋਪਾ ਗੁਰੂ ਅਮਰਦਾਸ ਸਾਹਿਬ ਜੀ ਨੂੰ ਦੇਦੇਂ ਸਨ ,
ਪਰ ਹੁਣ ਹਰ ਇਕ ਨੂੰ ਸਿਰੋਪਾ ਦੇਣਾ ਖੇਡ ਬਣਾ ਲਈ ।
ਕੁਝ ਹੋਰ ਸਿੱਖ ਸਟੇਟਸ :
ਹਰਿ ਕੇ ਨਾਮ ਵਿਟਹੁ ਬਲਿ ਜਾਉ।। ਤੂੰ ਵਿਸਰਹਿ ਤਦਿ ਹੀ ਮਰਿ ਜਾਉ।।
Read More
ਵਾਹਿਗੁਰੂ ਵਾਹਿਗੁਰੂ ਜੀ ਜਦੋਂ ਠੰਡ ਲੱਗੇ ਤਾਂ ਉਸ ਵੇਲੇ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ...
Read More
ਨੂਰੀ ਮੁਖੜਾ ਵਿਖਾ ਜਾ ਬਾਜਾਂ ਵਾਲਿਆ ! ਸੁੰਝਾ ਛੱਡ ਕੇ ਅਨੰਦਪੁਰ ਸ਼ਹਿਰ ਨੂੰ, ਏਨਾ ਦਸ...
Read More
ਗੁਰੂ ਗੋਬਿੰਦ ਦੀ ਤਾਰੀਫ਼ 'ਚ ਮੇਰੇ ਲਫਜ਼ ਵੀ ਥੋੜੇ ਨੇ! ਦੋ ਵਾਰੇ ਚਮਕੌਰ ਵਿੱਚ ਦੋ...
Read More
ਆਪਿ ਬੁਝਾਏ ਸੋਈ ਬੂਝੈ ॥ ਜਿਸ ਮਨੁੱਖ ਨੂੰ ਪ੍ਰਭੂ ਆਪ ਮੱਤ ਦੇਂਦਾ ਹੈ, ਉਸ ਨੂੰ...
Read More
ਸਿਮਰਉ ਸਿਮਰਿ ਸਿਮਰਿ ਸੁਖ ਪਾਵੳਉ ਸਾਸਿ ਸਾਸਿ ਸਮਾਲੇ ।। ਇਹ ਲੋਕ ਪਰਲੋਕਿ ਸੰਗਿ ਸਹਾਈ ਜਤ...
Read More