18ਵੀਂ ਸਦੀ ਦੇ ਸਿੱਖ ਆਗੂ ਇੱਕ ਜੰਗੀ ਜਰਨੈਲ਼ ਗੁਰਬਾਣੀ ਦੇ ਰਸੀਏ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਦੇਸ਼ ਵਿਦੇਸ਼ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ ਬਹੁਤ ਮੁਬਾਰਕਾਂ ਹੋਵਣ ਜੀ। 🙏ਦਾਸ 🙏 ਗੁਰਜੀਤ ਸਿੰਘ ਕੰਗ ਖਮਾਣੋਂ