ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥
ਵਾਹਿਗੁਰੂ ਨਾਮ ਜਹਾਜ ਹੈ ਚੜੇ ਸੋ ਉਤਰੇ ਪਾਰ ਜੋ ਸਰਦਾ ਕਰ ਸੇਵ ਦੇ ਗੁਰ ਪਾਰ ਉਤਾਰਨ ਹਾਰ