ਸਿਮਰਨ ਕਰੀਏ ਤਾ ਮੰਨ ਸਵਰ ਜਾਵੇ ਸੇਵਾ ਕਰੀਏ ਤਾ ਤੰਨ ਸਵਰ ਜਾਵੇ ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ ਅਮਲ ਕਰੀਏ ਤਾ ਜਿੰਦਗ਼ੀ ਸਵਰ ਜਾਵੇ !! #ਵਾਹਿਗੁਰੂ ਜੀ 🙏🏻🙏🏻🙏🏻🙏🏻🙏🏻