ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਦ ਜਗ ਚਾਨਣ ਹੋਇਆ ਜਿਉਂ ਕਰਿ ਸੂਰਜ ਨਿਕਲਿਆ ਤਾਰੇ ਛੁਪੇ ਅੰਧੇਰ ਪਲੋਆ” ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ